0 0
Read Time:42 Second

ਆਕਲੈਂਡ : ਜ਼ਿਕਰਯੋਗ ਹੈ ਕਿ ਪਿਛਲੇ ਕਬੱਡੀ ਸ਼ੀਜਨ ਦੌਰਾਨ ਨਿਊਜ਼ੀਲੈਂਡ ਕਬੱਡੀ ਫੈਡਰੇਸ਼ਨ ਦੇ ਸੱਦੇ ‘ਤੇ ਪਹੁੰਚੇ ਅਤੇ ਵੱਖ-ਵੱਖ ਕਲੱਬਾਂ ਦੇ ਸਹਿਯੋਗ ਨਾਲ ਲਗਾਤਰ ਦੋ ਮਹੀਨੇ ਨਿਊਜ਼ੀਲੈਂਡ ਚ ਦਸਤਾਰ ਸਿਖਲਾਈ ਕੈਂਪ ਲਗਾਉਣ ਵਾਲੇ ਦਸਤਾਰ ਕੋਚ ਗੁਰਜੀਤ ਸਿੰਘ ਸ਼ਾਹਪੁਰ, ਜਸਪਾਲ ਸਿੰਘ ਅਤੇ ਸਹਿਬ ਸਿੰਘ ਦਾ ਖਾਸ ਸੇਵਾਵਾਂ ਲਈ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉੱਘੇ ਸਮਾਜਿਕ ਤੀਰਥ ਅਟਵਾਲ, ਲੇਖਕ ਮੰਗਲ ਹਠੂਰ ਅਤੇ ਡੇਲੀ ਖ਼ਬਰ ਦੇ ਸੰਸਾਥਕ ਸ਼ਰਨ ਸਿੰਘ ਵੀ ਹਾਜ਼ਰ ਸਨ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *