0 0
Read Time:36 Second

ਆਕਲੈਂਡ : ਜ਼ਿਕਰਯੋਗ ਹੈ ਕਿ ਮੌਜੂਦਾ ਪੰਜਾਬੀ ਸਿਨੇਮਾ ‘ਚ ਬਹੁਤ ਘੱਟ ਲੌੜੀਂਦੇ ਮੁੱਦਿਆਂ ‘ਤੇ ਫਿਲਮਾਂ ਬਣਦੀਆਂ ਹਨ। ਹਾਲ ਹੀ ਵਿੱਚ ਦੁਨੀਆ ਭਰ ਵਿੱਚ ਰਿਲੀਜ਼ ਹੋਈ ਪੰਜਾਬੀ ਫਿਲਮ ਕਲੀ-ਜੋਟਾ ਫਿਲਮ ਦੇ ਮੁੱਖ ਮੁੱਦੇ ਨੂੰ ਲੈ ਕੇ ਚਰਚਾ ਵਿੱਚ ਹੈ। ਨਿਊਜ਼ੀਲੈਂਡ ਵਿੱਚ ਇਹ ਫਿਲਮ ਮਸ਼ਹੂਰ ਕੰਪਨੀ Forum Films ਦੇ ਸਹਿਯੋਗ ਨਾਲ ਸਿਨੇਮਾ ਘਰਾਂ ਵਿੱਚ ਅੱਜ ਰਿਲੀਜ਼ ਹੋਵੇਗੀ। ਵਧੇਰੇ ਜਾਣਕਾਰੀ ਪੋਸਟਰ ਤੋਂ ਪ੍ਰਾਪਤ ਕਰ ਸਕਦੇ ਹੋ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *