2 0
Read Time:36 Second

ਆਕਲੈਂਡ : ਨਿਊਜ਼ੀਲੈਂਡ ਵਿੱਚ ਕਬੱਡੀ ਟੂਰਨਾਮੈਂਟ ਖੇਡਣ ਲਈ ਪੰਜਾਬ ਦੇ ਅਲੱਗ ਅਲੱਗ ਜ਼ਿਲ੍ਹਿਆਂ ਤੋਂ ਹੋਣਹਾਰ ਕਬੱਡੀ ਖਿਡਾਰੀ ਨਿਊਜ਼ੀਲੈਂਡ ਪਹੁੰਚ ਚੁੱਕੇ ਹਨ। ਟਾਈਗਰ ਸਪੋਰਟਸ ਕਲੱਬ ਟੌਰੰਗਾ ਦੇ ਸਰਪ੍ਰਸਤ ਭੁਪਿੰਦਰ ਸਿੰਘ ਪਾਸਲਾ ਵੱਲੋਂ ਕਬੱਡੀ ਖਿਡਾਰੀਆਂ ਦਾ ਆਕਲੈਂਡ ਪਹੁੰਚਣ ‘ਤੇ ਨਿੱਘਾ ਸੁਆਗਤ ਕੀਤਾ ਗਿਆ। ਕੱਲ੍ਹ ਨੂੰ ਕ੍ਰਾਈਸਚਰਚ ਵਿਖੇ ਹੋਣ ਵਾਲੇ ਪਹਿਲੇ ਕਬੱਡੀ ਕੱਪ ‘ਤੇ ਖਿਡਾਰੀ ਖੇਡਾਂ ਦਾ ਪ੍ਰਦਰਸ਼ਨ ਕਰਨਗੇ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *