0 0
Read Time:46 Second

ਐਨ ਜ਼ੈਡ ਪੰਜਾਬੀ ਪੋਸਟ : ਲੰਘੇ ਸੋਮਵਾਰ ਹੈਮਿਲਟਨ ਦੀ ਕਾਰ ਪਾਰਕਿੰਗ ਵਿੱਚ ਕਾਰ ਦੀ ਲਪੇਟ ’ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਘਟਨਾ “ਕਲਾਈਡ ਸਟ੍ਰੀਟ ਦੇ ਖੇਤਰ ਵਿੱਚ” ਕਾਰ ਪਾਰਕਿੰਗ ਅੰਦਰ ਦੁਪਹਿਰ ਸਮੇਂ ਵਾਪਰੀ ਸੀ। ਪੁਲਿਸ ਨੇ ਕਿਹਾ, “ਅਫ਼ਸੋਸ ਦੀ ਗੱਲ ਹੈ ਕਿ, ਇੱਕ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ। ਕਾਰ ਪਾਰਕ ਨੂੰ ਬੰਦ ਕਰ ਦਿੱਤਾ ਗਿਆ ਸੀ ਪਰ ਬਾਅਦ ‘ਚ ਫਿਰ ਤੋਂ ਖੋਲ੍ਹਿਆ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *