0 0
Read Time:39 Second
ਆਕਲੈਂਡ : ਭਾਰਤ ਦੇ ਵਿਦੇਸ਼ ਮੰਤਰੀ, ਡਾ. ਜੈਸ਼ੰਕਰ ਨੇ ਨਿਊਜ਼ੀਲੈਂਡ ਦੀ ਸਾਬਕਾ ਪ੍ਰਧਾਨ ਮੰਤਰੀ ਹੈਲਨ ਕਲਾਰਕ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਨੇ ਸਿਹਤ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਟਿਕਾਊ ਵਿਕਾਸ ਟੀਚਿਆਂ 'ਤੇ ਚਰਚਾ ਕੀਤੀ।ਜ਼ਿਕਰਯੋਗ ਹੈ ਕਿ ਨਿਊਜ਼ੀਲੈਂਡ ਅਤੇ ਭਾਰਤ ਦਰਮਿਆਨ ਸਾਂਝ ਨੂੰ ਮਜ਼ਬੂਤ ਕਰਨ ਲਈ ਦੋਵੇਂ ਸਰਕਾਰ ਨਿਰੰਤਰ ਕਾਰਜ ਕਰ ਰਹੀਆਂ ਹਨ। ਭਾਰਤੀ ਭਾਈਚਾਰੇ ਨੂੰ ਫ੍ਰੀ ਟ੍ਰੇਂਡ ਅੲਗੀਮੈਂਟ ਦਾ ਵੀ ਬੇਸਬਰੀ ਨਾਲ ਇੰਤਜ਼ਾਰ ਹੈ। 

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *