1 0
Read Time:35 Second

ਆਕਲੈਂਡ : ਜ਼ਿਕਰਯੋਗ ਹੈ ਕਿ ਨਿਊਜ਼ੀਲੈਂਡ ਦੀ ਨਾਮਵਰ ਸਮਾਜਿਕ ਸੰਸਥਾ ਹਰਿਆਣਾ ਫੈਡਰੇਸ਼ਨ ਐਨ ਜ਼ੈਡ ਵੱਲੋਂ ਸ਼ੁਰੂਆਤ ਤੋਂ ਲਗਾਤਾਰ ਖ਼ੂਨਦਾਨ ਕੈਂਪ ਕਰਵਾਏ ਜਾ ਰਹੇ ਹਨ। ਅੱਜ ਦੁਪਹਿਰ ਸੰਸਥਾ ਵੱਲੋਂ ਛੇਵਾਂ ਸਫਲ ਖ਼ੂਨਦਾਨ ਕੈਂਪ ਕਰਵਾਇਆ ਗਿਆ। ਇਸ ਖ਼ੂਨਦਾਨ ‘ਚ ਦੋ ਦਰਜਨ ਦੇ ਕਰੀਬ ਯੂਨਿਟ ਖ਼ੂਨਦਾਨ ਕੀਤਾ ਗਿਆ। ਸੰਸਥਾ ਨਾਲ ਜੁੜਨ ਦੇ ਚਾਹਵਾਨ ਫੈਡਰੇਸ਼ਨ ਦੇ ਫੇਸਬੁੱਕ ਪੇਜ ਰਾਹੀਂ ਸੰਪਰਕ ਕਰ ਸਕਦੇ ਹਨ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *