0 0
Read Time:34 Second

ਵੈਲਿੰਗਟਨ ; ਨਿਊਜ਼ੀਲੈਂਡ ਵਿੱਚ ਨਵੀਂ ਸਰਕਾਰ ਚੁਣਨ ਲਈ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ। ਸੱਤਾ ਦੀ ਦੌੜ ਚ ਸਾਰੀਆਂ ਪਾਰਟੀਆਂ ਦਾ ਪ੍ਰਚਾਰ ਜ਼ੋਰਾਂ ‘ਤੇ ਚੱਲ ਰਿਹਾ ਹੈ। ਸਰਵੇਖਣਾਂ ਅਨੁਸਾਰ ਨੈਸ਼ਨਲ ਪਾਰਟੀ ਸਰਕਾਰ ਬਣਾ ਸਕਦੀ ਹੈ। ਚੋਣਾਂ ਘੱਟ ਗਿਣਤੀ ਭਾਈਚਾਰਿਆਂ ਲਈ ਅਹਿਮ ਰੋਲ ਅਦਾ ਕਰਦੀਆਂ ਹਨ। ਇਸ ਲਈ ਆਪ ਨੂੰ ਵੋਟ ਰਜਿਸ਼ਟਰ ਕਰਾਉਣ ਲਈ ਪੁਰਜੋਰ ਅਪੀਲ ਕਰਦੇ ਹਾਂ। ਵੋਟ ਦੇ ਅਧਿਕਾਰ ਦੀ ਵਰਤੋਂ ਲਾਜ਼ਮੀ ਕਰੋ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *