0 0
Read Time:30 Second

ਆਕਲੈਂਡ : ਲੰਘੇ ਕੱਲ੍ਹ ਸ਼ਾਮ ਪਾਪਾਟੋਏਟੋਏ ‘ਚ ਹੋਏ ਸੜਕ ਹਾਦਸੇ ਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ।ਪੁਲਿਸ ਨੇ ਗ੍ਰੇਟ ਸਾਊਥ ਰੋਡ ‘ਤੇ ਹੋਏ ਹਾਦਸੇ ਦੀ ਜਾਣਕਾਰੀ ਸ਼ਾਮ 6 ਵਜੇ ਦੇ ਕਰੀਬ ਮਿਲੀ ਸੀ।ਪੁਲਿਸ ਨੇ ਦੱਸਿਆ ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਪੁਲਿਸ ਵੱਲੋਂ ਹਾਦਸੇ ਦੀ ਜਾਂਚ ਚੱਲ ਰਹੀ ਹੈ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *