0 0
Read Time:39 Second

ਆਕਲੈਂਡ : ਚੰਗੇ ਭਵਿੱਖ ਲਈ ਨਿਊਜੀਲੈਂਡ ਆਏ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਖੈਰਾ ਕਲਾਂ ਦੇ ਨੌਜਵਾਨ ਜੋਬਨ ਦੀ ਨਿਊਜ਼ੀਲੈਂਡ ’ਚ ਮੌਤ ਹੋਈ ਹੈ। ਇਸ ਖ਼ਬਰ ਤੋਂ ਬਾਅਦ ਪ੍ਰਵਾਰ ਮੈਂਬਰਾਂ ਅਤੇ ਪਿੰਡ ਵਿਚ ਸੋਗ ਦਾ ਮਾਹੌਲ ਹੈ। ਜੋਬਨ 2019 ਵਿਚ ਨਿਊਜ਼ੀਲੈਂਡ ਆਇਆ ਸੀ। ਪੀੜਤ ਪ੍ਰਵਾਰ ਨੇ ਨੌਜਵਾਨ ਦੀ ਦੇਹ ਵਾਪਸ ਲਿਆਉਣ ਲਈ ਸਰਕਾਰ ਨੂੰ ਗੁਹਾਰ ਲਗਾਈ ਹੈ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *