0 0
Read Time:43 Second
ਅਕਾਲੈਂਡ - ਅੱਜ ਸਵੇਰੇ 6 ਵਜੇ ਦੇ ਕਰੀਬ ਹੈਂਡਰਸਨ ਦੇ ਆਲੇ ਦੁਆਲੇ ਸੜਕਾਂ ਨੂੰ ਬੰਦ ਕਰ ਪੁਲਿਸ ਵੱਲੋਂ ਕੀਤੇ ਸਫਲ ਆਪ੍ਰੇਸ਼ਨ ਤੋਂ ਬਾਅਦ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਆਪ੍ਰੇਸ਼ਨ ਦੌਰਾਨ ਇਕ ਵਿਅਕਤੀ ਨੇ ਆਪਣੇ ਆਪ ਨੂੰ ਘਰ ਦੇ ਅੰਦਰ ਬੰਦ ਕਰਅ ਅਤੇ ਹਥਿਆਰਬੰਦ ਹੋਣ ਦਾ ਕਹਿ ਕੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।ਪਰ ਪੁਲਿਸ ਨੇ ਬੜੀ ਹੁਸ਼ਿਆਰੀ ਨਾਲ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਆਵਾਜਾਈ ਮੁੜ੍ਹ ਬਹਾਲ ਕਰ ਦਿੱਤੀ ਗਈ ਹੈ। ਉਕਤ ਵਿਅਕਤੀਆਂ ਉੱਤੇ ਕਾਨੂੰਨ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।  

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *