0 0
Read Time:24 Second
ਕ੍ਰਾਈਸਚਰਚ - ਕ੍ਰਾਈਸਟਚਰਚ ਵਿੱਚ ਇੱਕ ਵਾਹਨ ਅਤੇ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਵਿੱਚ ਇੱਕ 22 ਸਾਲਾ ਨੌਜਵਾਨ ਦੀ ਮੌਤ ਹੋ ਗਈ।ਹਾਦਸੇ ਦੀ ਸੂਚਨਾ ਪੁਲਿਸ ਨੂੰ ਕੱਲ੍ਹ ਸ਼ਾਮ 6.45pm ਦਿੱਤੀ ਗਈ ਸੀ।ਪੁਲਿਸ ਨੇ 22 ਸਾਲਾ ਵਿਅਕਤੀ ਦੀ ਮੌਕੇ 'ਤੇ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *