0 0
Read Time:24 Second
ਆਕਲੈਂਡ - ਆਕਲੈਂਡ ਦੇ ਉਪਨਗਰ ਉਟਾਹੂਹੂ ਦੇ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।ਪੁਲਿਸ ਨੇ ਘਰ ਦੇ ਅੰਦਰ ਇੱਕ ਲਾਸ਼ ਮਿਲਣ ਦੀ ਪੁਸ਼ਟੀ ਕੀਤੀ ਹੈ।ਇਹ ਘਟਨਾ ਸਵੇਰੇ 10 ਵਜੇ ਦੇ ਕਰੀਬ ਵਾਪਰੀ ਦੱਸੀ ਜਾ ਰਹੀ ਹੈ।ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।  

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *