Category:

ਵਿਆਹ ਦੇ ਬੰਧਨ ‘ਚ ਬੱਝਣਗੇ ਨਿਊਜੀਲੈਂਡ ਦੇ ਸਾਬਕਾ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ

ਨਿਊਜ਼ੀਲੈਂਡ- ਮੀਡੀਆ ਰਿਪੋਰਟਾਂ ਦੇ ਅਨੁਸਾਰ ਨਿਊਜ਼ੀਲੈਂਡ ਦੇ ਸਾਬਕਾ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਇਸ ਮਹੀਨੇ ਆਪਣੇ ਮੰਗੇਤਰ ਕਲਾਰਕ ਗੇਫੋਰਡ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ। ਹਾਲਾਂਕਿ 43 ਸਾਲਾ ਆਰਡਰਨ ਅਤੇ 47 ਸਾਲਾ ਗੇਫੋਰਡ ਨੇ ਅਧਿਕਾਰਤ ਤੌਰ ‘ਤੇ ਖਬਰਾਂ ਦੀ ਪੁਸ਼ਟੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਰਿਪੋਰਟਾਂ ਅਨੁਸਾਰ ਵਿਆਹ ਅਗਲੇ ਹਫ਼ਤੇ 13 ਜਨਵਰੀ ਨੂੰ ਹਾਕਸ ਬੇਅ […]

Continue Reading
Posted On :